ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੈਸ਼ਨ 2 ਸਤੰਬਰ ਤੋਂ 4 ਤੱਕ ਚੱਲੇਗਾ।
Related Posts
ਦਰਿਆ ਅਗਨ ਦਾ ਤਰਨਾ ਹੈ
ਉਨ੍ਹਾਂ ਦੇ ਨਾਮ ਲਵਪ੍ਰੀਤ ਸਿੰਘ, ਨਛੱਤਰ ਸਿੰਘ, ਦਲਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਨ। ਉਹ ਉੱਤਰ ਪ੍ਰਦੇਸ਼ ਦੇ ਸ਼ਹਿਰ ਲਖੀਮਪੁਰ ਖੀਰੀ…
ਜੇ ਪੀ ਨੱਢਾ ਰਾਜ ਸਭਾ ਵਿਚ ਸਦਨ ਦੇ ਨੇਤਾ ਨਿਯੁਕਤ
ਨਵੀਂ ਦਿੱਲੀ, ਸਿਹਤ ਮੰਤਰੀ ਜੇ ਪੀ ਨੱਢਾ ਨੂੰ ਉਪਰਲੇ ਸਦਨ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਰਾਜ ਸਭਾ ਵਿਚ ਸਦਨ…
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੀ ਛਾਪੇਮਾਰੀ, ਟਵੀਟ ਕਰਕੇ ਦਿੱਤੀ ਜਾਣਕਾਰੀ
ਨੈਸ਼ਨਲ ਡੈਸਕ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸ਼ੁੱਕਰਵਾਰ ਸਵੇਰੇ ਸੀ. ਬੀ. ਆਈ. ਨੇ ਛਾਪੇਮਾਰੀ ਕੀਤੀ।…