ਨਵੀਂ ਦਿੱਲੀ : ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਨੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਆਤਿਸ਼ੀ (Atishi) ‘ਤੇ ਲਿਖੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅੱਜ ਮੁੱਖ ਮੰਤਰੀ ਨਿਵਾਸ ’ਤੇ ਤਿਰੰਗਾ ਨਹੀਂਂ ਲਹਿਰਾਇਆ ਗਿਆ। ਬਹੁਤ ਅਫਸੋਸ ਰਿਹਾ। ਇਹ ਤਾਨਾਸ਼ਾਹੀ ਇੱਕ ਚੁਣੇ ਹੋਏ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਤਾਂ ਰੱਖ ਸਕਦੀ ਹੈ ਪਰ ਦਿਲ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਕਿਵੇਂ ਰੋਕ ਸਕੇਗੀ।
‘ਅੱਜ CM ਨਿਵਾਸ ‘ਤੇ ਤਿਰੰਗਾ ਨਹੀਂ ਲਹਿਰਾਇਆ ਗਿਆ’, ਸੁਨੀਤਾ ਕੇਜਰੀਵਾਲ ਨੇ ਕੀਤਾ ਪੋਸਟ
