ਚੰਡੀਗੜ੍ਹ : Punjab IAS Transfers : ਪੰਜਾਬ ਸਰਕਾਰ (Punjab Government) ਵੱਲੋਂ ਸੱਤ ਆਈਏਐੱਸ ਅਧਿਕਾਰੀਆਂ ਦਾ ਟਰਾਂਸਫਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਚਾਰ ਜ਼ਿਲ੍ਹਿਆਂ ਦੇ ਡੀਸੀ (DCs Transfer Order) ਵੀ ਸ਼ਾਮਲ ਹਨ। ਮਾਨਸਾ, ਮੋਗਾ, ਗੁਰਦਾਸਪੁਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ ਗਏ।
Related Posts
ਸ਼ਹੀਦ ਸਿਪਾਹੀ ਵੈਸਾਖ ਐੱਚ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ
ਤਿਰੂਵਨੰਤਪੁਰਮ (ਕੇਰਲ),14 ਅਕਤੂਬਰ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿਚ 11 ਅਕਤੂਬਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ…
ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ ‘ਤੇ ਵਾਇਰਲ ਵੀਡੀਓ ਦੇ ਮਾਮਲੇ ‘ਚ ਨਵਾਂ ਮੋੜ
ਚੰਡੀਗੜ੍ਹ : ਮੱਧ ਪ੍ਰਦੇਸ਼ ਵਿਚ ਬਾਗੇਸ਼ਵਰ ਧਾਮ ਦੇ ਪੰਡਿਤ ਧਰੇਂਦਰ ਸ਼ਾਸਤਰੀ ਨੇ ਹਰਿਹਰ ਮੰਦਰ ਦੇ ਬਿਆਨ ‘ਤੇ ਸਫਾਈ ਦਿੱਤੀ ਹੈ।…
ਕੋਟੇ ਦੇ ਵਿਰੋਧ ‘ਚ ਬਿਹਾਰ ‘ਚ ਟਰੇਨ-ਹਾਈਵੇਅ ਜਾਮ, ਰਾਜਸਥਾਨ ‘ਚ ਨਹੀਂ ਖੁੱਲ੍ਹੇ ਸਕੂਲ-MP; ਪੰਜਾਬ ਬੰਦ ਦਾ ਵਿਰੋਧ
ਨਵੀਂ ਦਿੱਲੀ : ਅਨੁਸੂਚਿਤ ਜਾਤੀ ਅਤੇ ਜਨਜਾਤੀ ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ…