ਨਵੀਂ ਦਿੱਲੀ : ਸਾਲ 1984 ’ਚ ਸਿੱਖ ਵਿਰੋਧੀ ਦੰਗਿਆਂ ’ਚ ਤਿੰਨ ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ’ਤੇ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।• ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਸੀਬੀਆਈ ਤੇ ਬਚਾਅ ਧਿਰ ਵੱਲੋਂ ਕੁਝ ਸਪੱਸ਼ਟੀਕਰਨ ਮਿਲਣ ਤੋਂ ਬਾਅਦ ਕਿਹਾ ਕਿ ਹੁਣ ਹੋਰ ਸਪੱਸ਼ਟੀਕਰਨ ਦੀ ਲੋੜ ਨਹੀਂ ਹੈ। ਅਦਾਲਤ 30 ਅਗਸਤ ਨੂੰ ਇਸ ਬਿੰਦੂ ’ਤੇ ਆਦੇਸ਼ ਪਾਸ ਕਰ ਸਕਦੀ ਹੈ ਕਿ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਜਾਂ ਨਹੀਂ।
1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਕਾਂਗਰਸੀ ਆਗੂ Jagdish Tytler ‘ਤੇ ਹੋ ਸਕਦੇ ਹਨ ਦੋਸ਼ ਤੈਅ
