ਕੋਲਕਾਤਾ, ਪੱਛਮੀ ਬੰਗਾਲ ਵਿਚ ਰਾਜ ਭਰ ਦੇ ਡਾਕਟਰ ਅੱਜ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਾਂ ਵਿਚ ਸ਼ਾਮਲ ਹੋ ਗਏ ਅਤੇ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਵੀ 14 ਅਗਸਤ ਨੂੰ ਆਰਜੀ ਕਰ ਹਸਪਤਾਲ ਵਿੱਚ ਭੰਨਤੋੜ ਦਾ ਵਿਰੋਧ ਕੀਤਾ, ਜਿਸ ਨਾਲ ਓਪੀਡੀ ਵਿਭਾਗਾਂ ਵਿੱਚ ਸੇਵਾਵਾਂ ਪ੍ਰਭਾਵਿਤ ਹੋਈਆਂ। ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਡਾਕਟਰ ਨੇ ਕਿਹਾ, ‘ਸਾਡਾ ਵਿਰੋਧ ਜਾਰੀ ਰਹੇਗਾ। ਮੰਗਾਂ ਪੂਰੀਆਂ ਕਰਾਉਣ ਦਾ ਇਹੀ ਤਰੀਕਾ ਹੈ।’
Related Posts
ਟਿਕਟ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ…
ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ 32 ਘੰਟਿਆਂ ਬਾਅਦ ਦੋਬਾਰਾ ਧਮਾਕਾ ਹੋ ਗਿਆ। ਅੱਜ ਸੋਮਵਾਰ ਸਵੇਰੇ 6…
ਦਿੱਲੀ ਆਬਕਾਰੀ ਘਪਲਾ ਕੇਸ: ਮਨੀਸ਼ ਸਿਸੋਦੀਆ ਦੀ CBI ਰਿਮਾਂਡ ਵਧੀ
ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ…