ਬੰਗਲੌਰ, ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਦੀ ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ, ‘ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਟੀਜੇ ਅਬਰਾਹਮ, ਪ੍ਰਦੀਪ ਅਤੇ ਸਨੇਮਈ ਕ੍ਰਿਸ਼ਨਾ ਵੱਲੋਂ ਦਾਇਰ ਤਿੰਨ ਪਟੀਸ਼ਨਾਂ ‘ਤੇ ਆਧਾਰਿਤ ਹੈ।’
ਜ਼ਮੀਨ ਅਲਾਟਮੈਂਟ ਘਪਲਾ :ਕਰਨਾਟਕ ਦੇ ਰਾਜਪਾਲ ਨੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ
