ਚੰਡੀਗੜ੍ਹ : ਕੋਲਕਾਤਾ ਵਿਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
Related Posts
25 ਜੁਲਾਈ ਨੂੰ 12 ਜਨਪਥ ਬੰਗਲੇ ’ਚ ਸ਼ਿਫਟ ਹੋਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ
ਨਵੀਂ ਦਿੱਲੀ– ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਜੁਲਾਈ ਨੂੰ ਅਹੁਦਾ ਛੱਡਣ ਤੋਂ ਬਾਅਦ ਦਿੱਲੀ ’ਚ ਰਹਿਣ ਦੀ ਇੱਛਾ ਜ਼ਾਹਿਰ ਕੀਤੀ…
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
ਚੰਡੀਗੜ੍ਹ, 30 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ…
ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਣੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ
ਚੰਡੀਗੜ੍ਹ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ…