ਕੋਲਕਾਤਾ, ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ ’ਤੇ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
Related Posts
ਬਠਿੰਡਾ ਫਾਰਮਾਸਿਊਟੀਕਲ ਪਾਰਕ ਪੂਰੇ ਰਾਸ਼ਟਰ ਦੀ ਸੇਵਾ ਕਰੇਗਾ :-ਮਨਪ੍ਰੀਤ ਸਿੰਘ ਬਾਦਲ
ਬਠਿੰਡਾ ਵਿੱਚ ਇੱਕ ਫਾਰਮਾਸਿਊਟੀਕਲ ਪਾਰਕ ਬਣਾਉਣ ਨਾਲ ਪੂਰੇ ਦੇਸ਼, ਖਾਸ ਕਰਕੇ ਉੱਤਰੀ ਖੇਤਰ ਦੀ ਸੇਵਾ ਹੋਵੇਗੀ, ਜਿਸ ਵਿੱਚ ਪੰਜਾਬ, ਹਰਿਆਣਾ,…
ਸਤੇਂਦਰ ਜੈਨ ਨੂੰ ਤਿਹਾੜ ਜੇਲ੍ਹ ‘ਚ ਮਸਾਜ ਦੇਣ ਦੇ ਮਾਮਲੇ ‘ਚ ਨਵਾਂ ਮੋੜ, ਮਾਲਿਸ਼ ਕਰਨ ਵਾਲਾ ਨਿਕਲਿਆ ਜਬਰ-ਜ਼ਿਨਾਹ ਦਾ ਦੋਸ਼ੀ
ਨਵੀਂ ਦਿੱਲੀ, 22 ਨਵੰਬਰ-ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਮੰਤਰੀ ਸਤੇਂਦਰ ਜੈਨ ਨੂੰ ਫਿਜ਼ੀਓਥੈਰੇਪੀ ਦੇਣ ਦੇ…
ਭਾਰਤੀ ਮੂਲ ਦੀ ਸਿੱਖ ਔਰਤ ਨੇ ਪਾਕਿਸਤਾਨੀ ਨਾਲ ਕੀਤਾ ਨਿਕਾਹ
ਇਸਲਾਮਾਬਾਦ, 22 ਫਰਵਰੀ ਜਰਮਨੀ ਦੀ ਰਹਿਣ ਵਾਲੀ ਭਾਰਤੀ ਮੂਲ ਦੀ ਸਿੱਖ ਔਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਅਕਤੀ ਨਾਲ…