ਜੈਪੁਰ, ਰਾਜਸਥਾਨ ਤੋਂ ਭਾਜਪਾ ਦੇ ਰਾਜ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜੈਪੁਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਉਪ ਮੁੱਖ ਮੰਤਰੀ ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਅਤੇ ਰਾਜ ਮੰਤਰੀ ਜੋਗਾਰਾਮ ਪਟੇਲ ਵੀ ਉਨ੍ਹਾਂ ਦੇ ਨਾਲ ਸਨ।
ਬਿੱਟੂ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਰਾਜਸਥਾਨ ਤੋਂ ਭਾਜਪਾ ਉਮੀਦਵਾਰ ਵਜੋਂ ਕਾਗਜ਼ ਭਰੇ
