ਚੰਡੀਗੜ੍ਹ, 4 ਸਤੰਬਰ (ਦਲਜੀਤ ਸਿੰਘ)- ਭਾਰਤ ਬੰਦ ਦੇ ਸੱਦੇ ‘ਤੇ ਪ੍ਰਮੁੱਖ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ 25 ਸਤੰਬਰ ਨੂੰ ਭਾਰਤ ਬੰਦ ਨਹੀਂ ਹੋਵੇਗਾ। ਇਸ ਨੂੰ ਅੱਗੇ ਪਾ ਦਿੱਤਾ ਗਿਆ ਹੈ।
25 ਸਤੰਬਰ ਨੂੰ ਨਹੀਂ ਹੋਵੇਗਾ ਭਾਰਤ ਬੰਦ : ਗੁਰਨਾਮ ਸਿੰਘ ਚੜੂਨੀ
