ਕੋਲਕਾਤਾ। Kolkata Doctor Murder Case ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬੇਰਹਿਮੀ ਦੇ ਮਾਮਲੇ ਵਿੱਚ ਸੀਬੀਆਈ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਅੱਜ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਦੇ ਮੁਲਜ਼ਮ ਸੰਜੇ ਰਾਏ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਕੋਲਕਾਤਾ ਕਾਂਡ ਦੇ ਦੋਸ਼ੀ ਸੰਜੇ ਰਾਏ ‘ਤੇ ਕੱਸਿਆ ਸ਼ਿਕੰਜਾ, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
