ਕੀਵ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਦੇ ਇਤਿਹਾਸਕ ਦੌਰੇ ’ਤੇ ਅੱਜ ਰਾਜਧਾਨੀ ਕੀਵ ਪਹੁੰਚੇ। ਇਥੇ ਸ੍ਰੀ ਮੋਦੀ ਦਾ ਭਰਵਾਂ ਸੁਆਗਤ ਕੀਤਾ ਗਿਆ। ਉਨ੍ਹਾਂ ਇਥੇ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਤੇ ਦੋਵੇਂ ਯੂਕਰੇਨ ਦੇ ਕੌਮੀ ਅਜਾਇਬ ਘਰ ਪਹੁੰਚੇ। ਇਸ ਮੁਲਾਕਾਤ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ‘ਚ ਦੋਵੇਂ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਪੁੱਜੇ, ਜ਼ੇਲੈਂਸਕੀ ਨਾਲ ਕੀਤੀ ਮੁਲਾਕਾਤ
