ਅੰਮ੍ਰਿਤਸਰ : ਮਕਬੂਲਪੁਰਾ ਥਾਣੇ ਅਧੀਨ ਪੈਂਦੇ ਦਬੁਰਜੀ ਇਲਾਕੇ ਵਿੱਚ ਦੋ ਨੌਜਵਾਨਾਂ ਨੇ ਇੱਕ ਐਨਆਰਆਈ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ‘ਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਐਨਆਰਆਈ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਮਲਾਵਰ ਕਾਰ ਦੀ ਆਰਸੀ ਕਰਵਾਉਣ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਏ ਸਨ। ਜਿਵੇਂ ਹੀ ਹਮਲਾਵਰ ਘਰ ਦੇ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਨੇ ਐਨਆਰਆਈ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤਾਂ ਹਮਲਾਵਰਾਂ ਵਿੱਚੋਂ ਇੱਕ ਨੇ ਉਸ ਵੱਲ ਪਿਸਤੌਲ ਤਾਣ ਕੇ ਗੋਲੀ ਚਲਾ ਦਿੱਤੀ।
Related Posts
ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ ‘ਚ ਬਣੇਗੀ ਆਰ-ਪਾਰ ਦੀ ਰਣਨੀਤੀ
ਨੋਇਡਾ, 9 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ…
ਓਲੰਪਿਕ ’ਚ ਤਗ਼ਮਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ
ਨਵੀਂ ਦਿੱਲੀ, ਲੋਕ ਸਭਾ ਨੇ ਪੈਰਿਸ ਓਲੰਪਿਕ ਵਿਚ ਦੇਸ਼ ਲਈ ਪਹਿਲਾ ਤਗ਼ਮਾ ਜਿੱਤਣ ਲਈ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ…
ਡੇਰਾ ਸਿਰਸਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਫ਼ਰੀਦਕੋਟ ਅਦਾਲਤ ‘ਚ ਹੋਏ ਪੇਸ਼
ਫ਼ਰੀਦਕੋਟ, 4 ਮਈ – 2015 ‘ਚ ਪਿੰਡ ਬਰਗਾੜੀ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਇੱਥੇ ਚੱਲ ਰਹੇ ਦੋ ਮਾਮਲਿਆਂ ‘ਚ ਡੇਰਾ…