ਸੁਲਤਾਨਪੁਰ : ਰਾਹੁਲ ਗਾਂਧੀ (Rahul Gandhi) ਵਿਰੁੱਧ ਮਾਣਹਾਨੀ ਦੇ ਦੋਸ਼ਾਂ (defamation case) ਨੂੰ ਲੈ ਕੇ ਚੱਲ ਰਹੇ ਕੇਸ ਦੀ ਸੁਣਵਾਈ ਹੁਣ 5 ਸਤੰਬਰ ਨੂੰ ਹੋਵੇਗੀ। ਜਦੋਂ ਸ਼ੁੱਕਰਵਾਰ ਨੂੰ ਸਪੈਸ਼ਲ ਮੈਜਿਸਟਰੇਟ ਸ਼ੁਭਮ ਵਰਮਾ ਦੀ ਅਦਾਲਤ ਵਿੱਚ ਸ਼ਿਕਾਇਤਕਰਤਾ ਭਾਜਪਾ ਆਗੂ (complainant BJP leader) ਗਵਾਹੀ ਦੇਣ ਲਈ ਨਹੀਂ ਆਇਆ ਤਾਂ ਅਗਲੀ ਤਰੀਕ ਦੇ ਦਿੱਤੀ ਗਈ।
Related Posts
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਨ੍ਹਾਂ ਖਪਤਕਾਰਾਂ ਦੀ ਬਿਜਲੀ ਸਬਸਿਡੀ ਕੀਤੀ ਖ਼ਤਮ
ਚੰਡੀਗੜ੍ਹ : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
ਪਟਨਾ ਸਾਹਿਬ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਦੀ ਬੱਸ ਟਰੱਕ ‘ਚ ਵੱਜੀ, 22 ਜ਼ਖ਼ਮੀ
ਗੋਪਾਲਗੰਜ, 24 ਸਤੰਬਰ (ਦਲਜੀਤ ਸਿੰਘ)- ਪਟਨਾ ਸਾਹਿਬ ਤੋਂ ਪਰਤ ਰਹੇ ਸਿੱਖ ਸ਼ਰਧਾਲੂਆਂ ਦੀ ਟੂਰਿਸਟ ਬੱਸ ਟ੍ਰੱਕ ਨਾਲ ਟਕਰਾ ਕੇ ਗੋਪਾਲਗੰਜ…
ਐਸ. ਆਈ. ਟੀ. ਵੱਲੋਂ ਵੱਡਾ ਫ਼ੈਸਲਾ, ਖ਼ੁਦ ਜਾ ਕੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਕਰੇਗੀ ਪੁੱਛਗਿੱਛ
ਚੰਡੀਗੜ੍ਹ, 16 ਜੂਨ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ.…