ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਪੰਜਾਬ ‘ਚ 25 ਬੁਲਾਰਿਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer), ਮਾਲਵਿੰਦਰ ਸਿੰਘ ਕੰਗ (Malwinder Singh Kang), ਨੀਲ ਗਰਗ (Neil Garg), ਪਵਨ ਕੁਮਾਰ ਟੀਨੂੰ (Pawan Kumar Tinu) ਨੂੰ ਸੀਨੀਅਰ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨਜੋਤ ਕੌਰ, ਮਨਜਿੰਦਰ ਸਿੰਘ ਲਾਲਪੁਰਾ, ਅਮਨਦੀਪ ਕੌਰ, ਦਲਜੀਤ ਸਿੰਘ ਭੋਲਾ ਗਰੇਵਾਲ, ਅੰਮ੍ਰਿਤਪਾਲ ਸੁਖਾਨੰਦ, ਦਿਨੇਸ਼ ਚੱਢਾ, ਅਜੀਤ ਪਾਲ ਕੋਹਲੀ, ਗੈਰੀ ਵੜਿੰਗ, ਨਰਿੰਦਰ ਕੌਰ ਭਰਾਜ, ਹਰਸੁਖਿੰਦਰ ਸਿੰਘ ਬੱਬੀ ਬਾਦਲ, ਬਿਕਰਮਜੀਤ ਪਾਸੀ, ਹਰਜੀ ਮਨ, ਸ਼ਸ਼ੀਵੀਰ ਸ਼ਰਮਾ, ਸੰਨੀ ਆਹਲੂਵਾਲੀਆ, ਗੋਵਿੰਦਰ ਮਿੱਤਲ, ਐਡਵੋਕੇਟ ਹਰਸਿਮਰਨ ਸਿੰਘ ਭੁੱਲਥ, ਜਗਤਾਰ ਸੰਘੇੜਾ, ਸਕੀਬ ਅਲੀ ਰਾਜਾ, ਸ਼ਮਿੰਦਰ ਸਿੰਘ ਖਿੰਡਾ, ਰਣਜੋਧ ਸਿੰਘ ਹੜਾਨਾ ਆਦਿ ਨੂੰ ਬੁਲਾਰੇ ਐਲਾਨਿਆ ਹੈ।ਆਮ ਆਦਮੀ ਪਾਰਟੀ ਵੱਲੋਂ 25 ਬੁਲਾਰਿਆਂ ਦਾ ਐਲਾਨ, ਲਿਸਟ ‘ਚ ਮੀਤ ਹੇਅਰ-ਮਾਲਵਿੰਦਰ ਕੰਗ ਸਮੇਤ ਇਹ ਨਾਂ ਸ਼ਾਮਲ
Related Posts
ਅੰਮ੍ਰਿਤਪਾਲ ਦੇ ਸਾਥੀਆਂ ਦੀ ਰਿਹਾਈ ਸਬੰਧੀ ਦਾਖ਼ਲ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ, ਵਕੀਲ ਨੂੰ ਪਾਈ ਝਾੜ
ਚੰਡੀਗੜ੍ਹ- ਪੁਲਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਨੂੰ ਪੁਲਸ ਨੇ…
ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ
ਫ਼ਿਰੋਜ਼ਪੁਰ ਜੇਲ੍ਹ ਦਾ ਮਾਮਲਾ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ Post Views: 39
Ludhiana : ਕਾਲੇ ਪਾਣੀ ਦੇ ਮੋਰਚੇ ਦੇ ਸਮਰਥਕਾਂ ਵੱਲੋਂ ਲੁਧਿਆਣਾ-ਫਿਰੋਜ਼ਪੁਰ ਰੋਡ ਦਾ ਇੱਕ ਪਾਸਾ ਬੰਦ
ਲੁਧਿਆਣਾ : ਕਾਲੇ ਪਾਣੀ ਦੇ ਮੋਰਚੇ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਇਕੱਠ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਭਾਵੇਂ…