ਚੰਡੀਗੜ੍ਹ : ਰੋਪੜ ਦਾ ਪੰਜ ਸਾਲਾ ਤੇਗਬੀਰ ਸਿੰਘ (Teghbir Singh) ਮਾਊਂਟ ਕਿਲੀਮੰਜਾਰੋ (Mount KiliManjaro) ‘ਤੇ ਚੜ੍ਹਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ਿਆਈ ਬਣ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ ਐਕਸ ‘ਤੇ ਲਿਖਿਆ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਅਤੇ ਲਚਕੀਲਾਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ। ਉਸ ਦੀਆਂ ਪ੍ਰਾਪਤੀਆਂ ਦੂਜਿਆਂ ਨੂੰ ਉਨ੍ਹਾਂ ਦੀਆਂ ਸੀਮਾਵਾਂ ਤੋਂ ਬਾਹਰ ਜਾਣ ਅਤੇ ਮਹਾਨਤਾ ਲਈ ਯਤਨ ਕਰਨ ਲਈ ਪ੍ਰੇਰਿਤ ਕਰਨ। ਤੇਗਬੀਰ ਨੇ 18 ਅਗਸਤ ਨੂੰ ਚੜ੍ਹਾਈ ਸ਼ੁਰੂ ਕੀਤੀ ਸੀ ਤੇ 23 ਅਗਸਤ ਨੂੰ ਉਹ ਚੋਟੀ ਦੇ ਸਭ ਤੋਂ ਉੱਚੇ ਪੁਆਇੰਟ ‘ਤੇ 23 ਅਗਸਤ ਨੂੰ ਪਹੁੰਚ ਗਿਆ।
Related Posts
ਸਾਡੀਆਂ ਬੇਚੈਨੀਆਂ ਦਾ ਸਿਆਲ
ਨੋਬਲ ਪੁਰਸਕਾਰ ਜੇਤੂ ਅਮਰੀਕੀ ਨਾਵਲਕਾਰ ਜੋਹਨ ਸਟੈਨਬੈਕ ਨੇ ਆਪਣਾ ਨਾਵਲ ‘ਸਾਡੀਆਂ ਬੇਚੈਨੀਆਂ ਦਾ ਸਿਆਲ (Winter of Our Discontent)’ 1961 ਵਿਚ…
ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦਰਜ ਕਰਨ ’ਚ ਦੇਰ ਲਈ ਸਰਕਾਰ ਨੂੰ ਝਾੜਿਆ
ਨਵੀਂ ਦਿੱਲੀ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਭਿਆਨਕ…
ਸਿਮਰਨਜੀਤ ਸਿੰਘ ਮਾਨ ਨੇ ਚੁੱਕਿਆ SGPC ਚੋਣਾਂ ਦਾ ਮੁੱਦਾ, ਕਰ ਦਿੱਤਾ ਵੱਡਾ ਐਲਾਨ
ਜਲੰਧਰ, 14 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵਲੋਂ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ…