ਈਟਾਨਗਰ, ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਹਾਦਸਾ ਮੰਗਲਵਾਰ ਸਵੇਰੇ ਕਰੀਬ 6 ਵਜੇ ‘ਟ੍ਰਾਂਸ ਅਰੁਣਾਚਲ’ ਹਾਈਵੇਅ ’ਤੇ ਤਾਪੀ ਪਿੰਡ ਨੇੜੇ ਹੋਇਆ। ਫੌਜੀ ਸੂਤਰਾਂ ਮੁਤਾਬਕ ਸ਼ਹੀਦਾਂ ਦੀ ਪਛਾਣ ਹੌਲਦਾਰ ਨਖਤ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ‘ਗ੍ਰੇਨੇਡੀਅਰ’ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।
Related Posts
ਵਿਰੋਧੀ ਧਿਰ ਨੇ ਰਾਜ ਸਭਾ ਦੇ ਚੇਅਰਮੈਨ ਖ਼ਿਲਾਫ਼ ਲਿਆਂਦਾ ਬੇਭਰੋਸਗੀ ਮਤਾ, 60 ਸੰਸਦ ਮੈਂਬਰਾਂ ਦੇ ਦਸਤਖ਼ਤ
ਨਵੀਂ ਦਿੱਲੀ : ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੁੱਧ ਬੇਭਰੋਸਗੀ…
ਲੁਧਿਆਣਾ ਤੋਂ ਬੁਰੀ ਤਰ੍ਹਾਂ ਹਾਰ ਰਹੇ ਨੇ ਬੈਂਸ ਭਰਾ
ਆਤਮ ਨਗਰ, 10 ਮਾਰਚ (ਬਿਊਰੋ)- ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ…
2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਦਲਜੀਤ ਸਿੰਘ)- ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਹਲਕਾ ਘਨੌਰ ਤੋਂ ਐਲਾਨੇ ਉਮੀਦਵਾਰ ਪ੍ਰੋ. ਪ੍ਰੇਮ…