ਗਿਧੜਬਾਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਿੱਦੜਬਾਹਾ ਦੇ ਸੱਟਾ ਬਾਜ਼ਾਰ ਵਿਖੇ ਵੱਡੇ ਇਕੱਠ ਦੌਰਾਨ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਆਏ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਕੀਤਾ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ
