ਐਸ.ਏ.ਐਸ ਨਗਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ।
ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ CM ਨੇ ਕੀਤਾ ਉਦਘਾਟਨ
