ਮੋਗਾ : ਪੁਲਿਸ ਨੇ ਦੁਕਾਨਦਾਰਾਂ ‘ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ‘ਚੋਂ ਇਕ ਪੁਲਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ। ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਵੀ ਕੀਤੀ, ਜਵਾਬੀ ਕਾਰਵਾਈ ਵਿੱਚ ਇੱਕ ਜ਼ਖ਼ਮੀ ਹੋ ਗਿਆ।
Ludhiana Sindhi Bakery ਦੇ ਮਾਲਕ ਦੇ ਪੁੱਤਰ ਨੂੰ ਗੋਲੀ ਮਾਰਨ ਵਾਲੇ ਦੋ ਮੁਲਜ਼ਮ ਕਾਬੂ, ਪੁਲਿਸ ਮੁਕਾਬਲੇ ‘ਚ ਇੱਕ ਜ਼ਖ਼ਮੀ
