ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਐਡਵਾਈਜ਼ਰੀ ਬੋਰਡ ਦੇ ਮੈਂਬਰਾਂ ਅਤੇ ਐਗਜ਼ੀਕਿਊਟਿਵ ਕਮੇਟੀ ਦਾ ਐਲਾਨ ਕੀਤਾ।ਜਿਨਾਂ ਵਿੱਚ ਸੁਖਦੇਵ ਸਿੰਘ ਢੀਂਡਸਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੌਰ, ਸ੍ਰੀ ਪ੍ਰਕਾਸ਼ ਚੰਦ ਗਰਗ, ਰਿਟਾਇਰ ਜਸਟਿਸ ਨਿਰਮਲ ਸਿੰਘ, ਸੁਖਵਿੰਦਰ ਸਿੰਘ ਔਲਖ, ਹਰੀ ਸਿੰਘ (ਪ੍ਰੀਤ ਟਰੈਕਟਰ), ਤੇਜਿੰਦਰਪਾਲ ਸਿੰਘ ਸੰਧੂ, ਹਰਿੰਦਰ ਸਿੰਘ ਖਾਲਸਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਰਜਿੰਦਰ ਕੌਰ ਬੁਲਾਰਾ, ਜਰਨੈਲ ਸਿੰਘ ਕਰਤਾਰਪੁਰ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਨੇਕੇ, ਗੁਰਬਚਨ ਸਿੰਘ ਬਚੀ, ਮਹਿੰਦਰ ਸਿੰਘ ਹੁਸੈਨਪੁਰ, ਇੰਦਰਮੋਹਨ ਸਿੰਘ ਲਖੀਮਵਾਲਾ, ਤੇਜਾ ਸਿੰਘ ਕਮਾਲਪੁਰ, ਜਗਜੀਤ ਸਿੰਘ ਗਾਬਾ, ਸੁਖਵਿੰਦਰ ਸਿੰਘ ਰਾਜਲਾ, ਭੁਪਿੰਦਰ ਸਿੰਘ ਸ਼ੇਖੂਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਰਣਧੀਰ ਸਿੰਘ ਰੱਖੜਾ, ਕੁਲਵੀਰ ਸਿੰਘ ਮੱਟਾ, ਸੁਖਵੰਤ ਸਿੰਘ ਸਰਾਓ, ਸਤਵਿੰਦਰ ਸਿੰਘ ਢੱਟ, ਅਵਤਾਰ ਸਿੰਘ ਕਲੇਰ, ਮਨਜੀਤ ਸਿੰਘ ਦਸੂਆ, ਅਮਰਿੰਦਰ ਸਿੰਘ ਲਿਬੜਾ, ਅਵਤਾਰ ਸਿੰਘ ਜੌਹਲ, ਜਸਪਾਲ ਸਿੰਘ ਚੱਠਾ, ਕਸ਼ਮੀਰ ਸਿੰਘ ਬਰਿਆਲ, ਗੁਰਕਿਰਪਾਲ ਸਿੰਘ ਬਠਿੰਡਾ, ਪਰਮਿੰਦਰਪਾਲ ਸਿੰਘ, ਜਸਵੀਰ ਸਿੰਘ ਜਫਰਵਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਪਵਨਪ੍ਰੀਤ ਸਿੰਘ ਮਚਾਕੀ ਖੁਰਦ, ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਡੂਮਵਾਲੀ, ਹਰਵੇਲ ਸਿੰਘ ਮਾਧੋਪੁਰ, ਮਨਜੀਤ ਸਿੰਘ ਬਪੀਆਣਾ, ਅਜੀਤ ਸਿੰਘ ਕੁਤਬਾ, ਬੀਬੀ ਸਿਮਰਜੀਤ ਕੌਰ ਸਿੱਧੂ, ਐਡਵੋਕੇਟ ਰਣਜੀਤ ਸਿੰਘ ਔਲਖ , ਜਗਤਾਰ ਸਿੰਘ ਰਾਜੇਆਣਾ, ਕਰਨ ਸਿੰਘ ਘੁਮਾਣ , ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬੈਨੀਵਾਲ, ਮਲਕੀਤ ਸਿੰਘ ਚੰਗਲ , ਹਰਮਨਜੀਤ ਸਿੰਘ ਦਿੱਲੀ, ਹਰਿੰਦਰਪਾਲ ਸਿੰਘ ਦਿੱਲੀ, ਹਰਪ੍ਰੀਤ ਸਿੰਘ ਬੰਟੀ ਜੋਲੀ ਦਿੱਲੀ ਨੂੰ ਐਡਵਾਈਜ਼ਰੀ ਬੋਰਡ ਦਾ ਮੈਂਬਰ ਬਣਾਇਆ ਗਿਆ ।
Related Posts
ਮੁਜ਼ੱਫਰਨਗਰ ਮਹਾਂਂਰੈਲੀ ਵਿੱਚ ਪਹੁੰਚਣ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ 80 ਵੱਡੀਆਂ ਬੱਸਾਂ ਸਮੇਤ 123 ਵਹੀਕਲਾਂ ਦੇ ਵੱਡੇ ਛੋਟੇ ਕਾਫ਼ਲੇ ਰਵਾਨਾ
ਚੰਡੀਗੜ੍ਹ 4 ਸਤੰਬਰ ( ) ਮੁਲਕ ਭਰ ਦੇ 22 ਸੂਬਿਆਂ ਦੇ ਕਿਸਾਨਾਂ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਯੁਕਤ…
ਪੰਜਾਬ ‘ਚ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਢੇਰ
ਅੰਮ੍ਰਿਤਸਰ : ਪੰਜਾਬ ਪੁਲਸ ਨੇ ਐਨਕਾਊਂਟਰ ਵਿਚ ਖ਼ਤਰਨਾਕ ਗੈਂਗਸਟਰ ਲੰਡਾ ਹਰੀਕੇ ਦੇ ਸ਼ੂਟਰ ਨੂੰ ਢੇਰ ਕਰ ਦਿੱਤਾ ਹੈ। ਡੀ. ਆਈ.…
ਭਗਵੰਤ ਮਾਨ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ 5ਵੀਂ ਵਾਰ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੂ ਮਤਾ’
ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ…