ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਕਾਂਗਰਸੀ ਆਗੂਆਂ ਦੇ ਇੱਕ ਵਫਦ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਵੜਿੰਗ ਨੇ ਬੀਤੇ ਦਿਨੀ ਸਿੰਧੀ ਬੇਕਰੀ ਦੇ ਮਾਲਕ ਤੇ ਕਾਮੇ ਨੂੰ ਦਿਨ ਦਿਹਾੜੇ ਗੋਲੀ ਮਾਰਨ ਤੇ ਜ਼ਿਲ੍ਹੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕੀਤੀ।
ਲੁਧਿਆਣਾ ’ਚ ਐਮਪੀ ਵੜਿੰਗ ਦੀ ਪਤਨੀ ਵੱਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ
