ਚੰਡੀਗੜ੍ਹ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੈਂਸਰ ਬੋਰਡ ਨੇ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਹੈ। ਕੇਂਦਰ ਦੇ ਇਸ ਜਵਾਬ ‘ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਦੇ ਸਾਹਮਣੇ ਆਪਣੀ ਮੰਗ ਪੇਸ਼ ਕਰਨ ਅਤੇ ਦੁਬਾਰਾ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ। ਮੋਹਾਲੀ ਨਿਵਾਸੀ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
Related Posts
ਸੁਖਬੀਰ ਬਾਦਲ ਨੇ CM ਚੰਨੀ ਨੂੰ ਲਿਆ ਲੰਮੇ ਹੱਥੀਂ, ਕਿਹਾ-ਡਰਾਮੇ ਬੰਦ ਕਰਕੇ ਲਓ ਸਹੀ ਫ਼ੈਸਲੇ
ਅੰਮ੍ਰਿਤਸਰ, 29 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਪੰਜਾਬ ‘ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ…
ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰੀ, ਚਾਲਕ ਦੀ ਮੌਤ
ਪੱਟੀ : ਤਰਨਤਾਰਨ, ਪੱਟੀ ਮਾਰਗ ’ਤੇ ਪੈਂਦੇ ਪਿੰਡ ਲੋਹੁਕਾ ਕੋਲ ਤੇਜ ਰਫਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਜਿਸ…
CM ਭਗਵੰਤ ਮਾਨ ਦਿੱਲੀ ਦੌਰੇ ‘ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 2 ਜੂਨ (ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ…