ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਸ੍ਰੀ ਦਰਬਾਰ ਸਾਹਿਬ(Sri Darbar sahib) ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਪਸ਼ਟੀਕਰਨ ਸੌਂਪਿਆ ਹੈ।
ਸ੍ਰੀ ਦਰਬਾਰ ਸਾਹਿਬ ਪਹੁੰਚੇ Bikram Singh Majithia, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ
