ਨਵੀਂ ਦਿੱਲੀ : ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਹਾਲ ਹੀ ‘ਚ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹੁਣ ਉਸ ਨੇ ਨਵੀਂ ਪਾਰੀ ਸ਼ੁਰੂ ਕੀਤੀ ਹੈ। ਹੁਣ ਉਹ ਭਾਰਤੀ ਜਨਤਾ ਪਾਰਟੀ ਦਾ ਮੈਂਬਰ ਬਣ ਗਿਆ ਹੈ। ਜਾਮਨਗਰ ਦੇ ਵਿਧਾਇਕ ਅਤੇ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ ਹੈ।
ਭਾਰਤੀ ਆਲਰਾਊਂਡਰ ਨੇ ਸ਼ੁਰੂ ਕੀਤੀ ਨਵੀਂ ਪਾਰੀ, ਭਾਜਪਾ ‘ਚ ਸ਼ਾਮਲ ਹੋਏ ਬਾਪੂ
