ਚੰਡੀਗੜ :ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨ ਦੁਪਹਿਰ 2 ਵਜੇ ਆਪਣਾ ਧਰਨਾ ਸਮਾਪਤ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ। ਚੰਡੀਗੜ੍ਹ ਵਿੱਚ ਪਿਛਲੇ ਪੰਜ ਦਿਨਾਂ ਤੋਂ ਕਿਸਾਨ ਹੜਤਾਲ ’ਤੇ ਬੈਠੇ ਹਨ।
Related Posts
ਸਮਾਰਟਫੋਨ ’ਤੇ ਸਿਰਫ਼ 10 ਫੀਸਦੀ ਬੱਚੇ ਹੀ ਕਰਦੇ ਨੇ ਪੜ੍ਹਾਈ, ਬਾਕੀ ਕਰਦੇ ਹਨ ਇਹ ਕੰਮ : ਰਿਪੋਰਟ
ਗੈਜੇਟ ਡੈਸਕ, 26 ਜੁਲਾਈ (ਬਿਊਰੋ)- ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟ ਨੇ ਇਕ ਰਿਪੋਰਟ ਜਾਰੀ ਕਰਕੇ ਖੁਲਾਸਾ ਕੀਤਾ ਹੈ…
85 ਕਰੋੜ ਤੋਂ ਵੱਧ ਕੀਮਤ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
ਚੰਡੀਗੜ੍ਹ, 26 ਅਗਸਤ (ਦਲਜੀਤ ਸਿੰਘ)- ਇੱਕ ਹੋਰ ਵੱਡੀ ਕਾਰਵਾਈ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀਰਵਾਰ ਸਵੇਰੇ ਇੱਕ ਵਿਅਕਤੀ ਵੱਲੋਂ ਜੰਮੂ -ਕਸ਼ਮੀਰ…
ਮੋਹਾਲੀ ‘ਚ 35 ਲੱਖ ਦੀ ਲੁੱਟ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਖ਼ੁਦ ਨੂੰ ਦੱਸਦੇ ਸਨ GST ਵਿਭਾਗ ਦੇ ਮੁਲਾਜ਼ਮ
ਮੋਹਾਲੀ- : ਮੋਹਾਲੀ ਪੁਲਸ ਨੇ ਪਿਛਲੇ ਦਿਨੀਂ ਖ਼ੁਦ ਨੂੰ ਜੀ. ਐੱਸ. ਟੀ. ਵਿਭਾਗ ਦੇ ਮੁਲਾਜ਼ਮ ਦੱਸ ਕੇ 35 ਲੱਖ ਰੁਪਏ…