ਚੰਡੀਗੜ੍ਹ – ਪੰਜਾਬ ਸਮੇਤ ਚੰਡੀਗੜ੍ਹ ‘ਚ ਮੀਂਹ ਪਿਆ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ। ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦੀ ਸੰਭਾਵਨਾ ਜਤਾਈ ਸੀ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਸਵੇਰੇ ਜਿੱਥੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪਿਆ|
ਪੰਜਾਬ ‘ਚ 3 ਘੰਟੇ ਪਿਆ ਜ਼ੋਰਦਾਰ ਮੀਂਹ

Journalism is not only about money