ਨਵੀਂ ਦਿੱਲੀ : ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਅਕਤੂਬਰ ‘ਚ ਅਲਬਾਨੀਆ ‘ਚ ਹੋਣੀ ਹੈ ਪਰ ਇਸ ਤੋਂ ਪਹਿਲਾਂ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (NADA) ਨੇ ਪਹਿਲਵਾਨ ਬਜਰੰਗ ਪੂਨੀਆ (Bajrang Punia) ਨੂੰ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ ਆਪਣੀ ਮੁਅੱਤਲੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ (Delhi High Court) ‘ਚ ਪਹੁੰਚ ਕੀਤੀ ਸੀ ਜਿਸ ਤੋਂ ਬਾਅਦ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਰੈਸਲਰ Bajrang Punia ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ,
