ਨਵੀਂ ਦਿੱਲੀ, ਪਾਕਿਸਤਾਨ ਵਿੱਚ ਬੁੱਧਵਾਰ ਨੂੰ ਦੁਪਿਹਰ 12:58 ਤੇ 5.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਇਹ ਝਟਕਿਆਂ ਦਾ ਅਸਰ ਦਿੱਲੀ ਅਤੇ ਗੁਆਂਢੀ ਖੇਤਰ ਵਿਚ ਵੀ ਮਹਿਸੂਸ ਕੀਤਾ ਗਿਆ। ਕੌਮੀ ਭੁਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਪੰਜਾਬ ਦੇ ਅੰਮ੍ਰਿਤਸਰ ਤੋਂ 415 ਕਿਲੋਮੀਟਰ ਪੱਛਮ ਵਿਚ ਸੀ। ਹੋਰ ਵੇਰਵਿਆਂ ਦੀ ਉਡੀਕ ਹੈ।
Related Posts
ਟਰੂਡੋ ਦੀ ਘੱਟ ਗਿਣਤੀ ਸਰਕਾਰ ਦੇ ਡਿਗਣ ਦਾ ਖ਼ਤਰਾ ਟਲਿਆ
ਟੋਰਾਂਟੋ 25 ਨਵੰਬਰ (ਬਿਊਰੋ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਦੇ ਡਿਗਣ ਦਾ ਖਤਰਾ ਇਸ ਸਾਲ…
ਪੱਤਰਕਾਰ ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਫਰਾਰ, ਗ੍ਰਿਫਤਾਰੀ ਲਈ ਛਾਪੇਮਾਰੀ
ਪਟਿਆਲਾ – ਰਾਜਪੁਰਾ ਵਿਖੇ ਰਮੇਸ਼ ਸ਼ਰਮਾ ਨਾਂ ਦੇ ਇਕ ਪੱਤਰਕਾਰ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਰਾਜਪੁਰਾ ਦੀ…
ਪਾਣੀ ਦੀ ਲੜਾਈ ਲਈ, ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ-ਰਾਜੇਵਾਲ
ਚੰਡੀਗੜ੍ਹ- ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਪਾਣੀ ਦੀ ਲੜਾਈ…