ਨਵੀਂ ਦਿੱਲੀ : ਆਬਕਾਰੀ ਨੀਤੀ ‘ਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਕੱਲ੍ਹ ਯਾਨੀ 13 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾਏਗੀ।
Kejriwal ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ ! 13 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾਏਗਾ Supreme Court
