ਮੋਗਾ: ਸੂਬੇ ਵਿਚ ਵੱਧ ਰਹੀਆਂ ਤੇਲ ਕੀਮਤਾਂ ਨੂੰ ਲੈ ਕਿ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਦੀ ਅਗਵਾਈ ਚ ਡੀਸੀ ਦਫਤਰ ਅੱਗੇ Punjab Govt ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜਿੱਥੇ ਜੋਰਦਾਰ ਨਾਅਰੇਬਾਜ਼ੀ ਕੀਤੀ ਉੱਥੇ ਆਪ ਸਰਕਾਰ ਨੂੰ ਝੂਠ ਦੀ ਸਰਕਾਰ ਆਖਦਿਆਂ ਲੋਕਾਂ ਦਾ ਥੋਖਾ ਕਰਾਰ ਦਿੱਤਾ। ਇਸ ਮੌਕੇ ਚੇਅਰਮੈਨ ਖਣਮੁਖ ਭਾਰਤੀ ਪੱਤੋ, ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਵੀ ਸੰਬੋਧਨ ਕੀਤਾ।