ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋਂ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ।
Related Posts
ਦਲਵੀਰ ਗੋਲਡੀ ਨੇ ‘ਹੱਥ’ ਛੱਡ ਕੇ ਫੜਿਆ ‘ਝਾੜੂ’, CM ਭਗਵੰਤ ਮਾਨ ਤੇ ਮੀਤ ਹੇਅਰ ਨੇ ਕੀਤਾ ਸਵਾਗਤ
ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ (Dalvir Singh Goldy) ਅੱਜ ਆਮ ਆਦਮੀ ਪਾਰਟੀ (AAP Punjab) ‘ਚ ਸ਼ਾਮਲ ਹੋ…
ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ…
ਭਾਰਤ-ਪਾਕਿਸਤਾਨ ਸਰਹੱਦ ਨੇੜਿਉਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ
ਅਜਨਾਲਾ, 20 ਅਕਤੂਬਰ (ਦਲਜੀਤ ਸਿੰਘ)- ਬੀ.ਐਸ.ਐਫ. ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਖੇਮਕਰਨ ਇਲਾਕੇ…