ਨਵੀਂ ਦਿੱਲੀ, ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਹੋਰ ਆਗੂਆਂ ਦੀ ਵੀ ਜਲਦੀ ਰਿਹਾਈ ਹੋਣ ਦੀ ਕਾਮਨਾ ਕੀਤੀ।
‘ਆਪ’ ਪਰਿਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਵਧਾਈ: ਸੁਨੀਤਾ ਕੇਜਰੀਵਾਲ
