CM ਰਿਹਾਇਸ਼ ਸੰਗਰੂਰ ਵਿਖੇ ਪੁਲਿਸ ਤੇ ਬੇਰੁਜ਼ਗਾਰ ਅਧਿਆਪਕਾਂ ’ਚ ਹੋਈ ਖਿੱਚਧੂਹ

ਸੰਗਰੂਰ: ਈਟੀਟੀ ਬੇਰੁਜ਼ਗਾਰ 2994 ਬੈਕਲਾਗ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਜੋ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਐਤਵਾਰ ਨੂੰ ਪੁਲਿਸ ਨੇ ਈਟੀਟੀ ਬੇਰੋਜ਼ਗਾਰ ਅਧਿਆਪਕਾਂ ’ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਤੇ ਕੁੜੀਆਂ ਦੀਆਂ ਚੁੰਨੀਆਂ ਲੱਥ ਗਈਆਂ।

Leave a Reply

Your email address will not be published. Required fields are marked *