ਮੰਗਲੁਰੂ : (Eid Milad un Nabi) ਈਦ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਕਰਨਾਟਕ ਦੇ ਮੰਗਲੁਰੂ ‘ਚ ਤਣਾਅਪੂਰਨ ਸਥਿਤੀ ਦੇਖਣ ਨੂੰ ਮਿਲੀ। ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਕਾਰਕੁਨ ਸੜਕਾਂ ‘ਤੇ ਉਤਰ ਆਏ ਅਤੇ ਹਿੰਸਕ ਪ੍ਰਦਰਸ਼ਨ ਕਰਨ ਲੱਗੇ।
Eid Milad un Nabi ‘ਤੇ ਮੰਗਲੁਰੂ ‘ਚ ਤਣਾਅ, VHP ਤੇ ਬਜਰੰਗ ਦਲ ਦੇ ਵਰਕਰ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ, ਹਿੰਸਕ ਪ੍ਰਦਰਸ਼ਨ
