ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
OSD (Litigation) ਦੀ ਅਸਾਮੀ ਦੀ ਭਰਤੀ ਲਈ ਸਰਕਾਰ ਨੇ ਮੰਗੀਆਂ ਅਰਜ਼ੀਆਂ, 30 ਸਤੰਬਰ ਹੈ ਆਖਰੀ ਮਿਤੀ
