ਸੁਲਝ ਗਿਆ Chandigarh bomb blast case, 72 ਘੰਟਿਆਂ ‘ਚ ਦੂਜਾ ਮਾਸਟਰਮਾਈਂਡ ਵੀ ਗ੍ਰਿਫਤਾਰ

ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 ਵਿੱਚ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਪੁਲੀਸ ਨੇ ਮਹਿਜ਼ 72 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਹਮਲੇ ਦੇ ਮਾਸਟਰਮਾਈਂਡ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਸੀ।

ਇਸ ਦੇ ਨਾਲ ਹੀ ਹੁਣ ਦੂਜੇ ਦੋਸ਼ੀ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਮਦਦ ਨਾਲ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *