ਲੁਧਿਆਣਾ : ਸ਼ਹਿਰ ਦੇ ਸਪਾ ਸੈਂਟਰਾਂ ਦੇ ਅੰਦਰ ਲੜਕੇ ਲੜਕੀਆਂ ਦੀ ਨਜਾਇਜ਼ ਐਂਟਰੀ ’ਤੇ ਲੁਧਿਆਣਾ ਪੁਲਿਸ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ l ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਸਪਾ ਸੈਂਟਰਾਂ ਦੀ ਆੜ ਵਿੱਚ ਲੜਕੇ ਲੜਕੀਆਂ ਨੂੰ ਨਜਾਇਜ਼ ਤੌਰ ’ਤੇ ਐਂਟਰੀ ਦੇ ਕੇ ਨਜਾਇਜ਼ ਧੰਦਾ ਕਰਵਾਇਆ ਜਾ ਰਿਹਾ ਹੈ l ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਅਜਿਹਾ ਕਰ ਕੇ ਸਿੱਧੇ ਤੌਰ ’ਤੇ ਕਾਨੂੰਨ ਦੀ ਉਲੰਘਣਾ ਕਰ ਰਹੇ ਹਨl ਡੀਸੀਪੀ ਜਸਕਿਰਨਜੀਤ ਸਿੰਘ ਦੇ ਆਦੇਸ਼ਾਂ ’ਤੇ ਲੁਧਿਆਣਾ ਦੇ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਪੈਂਦੇ ਰੈਡ ਕੋਰਲ ਸਪਾ ਸੈਂਟਰ, ਕੁਆਲਿਟੀ ਸਪਾ ਸੈਂਟਰ ਅਤੇ ਮੈਦਾਨਤਾਂ ਸਪਾ ਸੈਂਟਰ ਤੇ ਦਬਿਸ਼ ਦਿੱਤੀ l
Related Posts
ਲਖੀਮਪੁਰ ਖੀਰੀ ਘਟਨਾ: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ
ਨਵੀਂ ਦਿੱਲੀ, ਸੁਪੀਰਮ ਕੋਰਟ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ…
Chandan Gupta Murder Case ਦੇ ਸਾਰੇ 28 ਦੋਸ਼ੀਆਂ ਨੂੰ ਉਮਰ ਕੈਦ
ਲਖਨਊ : ਉੱਤਰ ਪ੍ਰਦੇਸ਼ ਦੇ ਮਸ਼ਹੂਰ ਚੰਦਨ ਗੁਪਤਾ ਕਤਲ ਕੇਸ ਵਿੱਚ NIA ਅਦਾਲਤ ਦਾ ਫੈਸਲਾ ਆਇਆ ਹੈ। ਸਾਰੇ ਦੋਸ਼ੀਆਂ ਨੂੰ…
ਦੁਖਦਾਈ ਖ਼ਬਰ: ਮਨਾਲੀ ਘੁੰਮਣ ਗਏ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਦੀ ਮੌਤ
ਅਜਨਾਲਾ, 23 ਸਤੰਬਰ- ਮਨਾਲੀ ਘੁੰਮਣ ਗਏ ਤਿੰਨ ਦੋਸਤਾਂ ਦੀ ਗੱਡੀ ਅਚਾਨਕ ਹਿਮਾਚਲ ਪ੍ਰਦੇਸ਼ ਦੇ ਮੰਡੀ ਨਜ਼ਦੀਕ ਬਿਆਸ ਦਰਿਆ ‘ਚ ਡਿੱਗਣ…