ਸਿਰਸਾ, (ਹਰਿਆਣਾ): ਬਾਬਾ ਬਰਿੰਦਰ ਸਿੰਘ ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਣ ਗਏ ਹਨ। ਬੁੱਧਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਿਆਸ ਦੇ ਨਵੇਂ ਉੱਤਰਾਅਧਿਕਾਰੀ ਬਾਬਾ ਜਸਦੀਪ ਸਿੰਘ ਗਿੱਲ ਤੋਂ ਇਲਾਵਾ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਸਨ।
ਬਾਬਾ ਬਰਿੰਦਰ ਸਿੰਘ ਬਣੇ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ, ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੀਤੀ ਦਸਤਾਰਬੰਦੀ
