ਗੁਰਦਾਸਪੁਰ: ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ
