ਮੁੰਬਈ, Apple iPhone 16 Sale: ਐਪਲ ਵੱਲੋਂ 9 ਸਤੰਬਰ ਨੂੰ ਆਈਫੋਨ 16 (iPhone 16) ਸੀਰੀਜ਼ ਜਾਰੀ ਕਰਨ ਤੋਂ ਬਾਅਦ ਹੁਣ ਕੰਪਨੀ ਨੇ ਭਾਰਤ ਵਿੱਚ ਇਸਦੀ ਵਿਕਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕ ਇਸ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਆਈਫੋਨ 16 ਖਰੀਦਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਦੁਕਾਨਾਂ ’ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਮੁੰਬਈ ਦੇ ਬੀਕੇਸੀ ਵਿੱਚ ਕੰਪਨੀ ਦੇ ਸਟੋਰ ਤੋਂ ਇੱਕ ਵਿਜ਼ੂਅਲ ਵਿੱਚ ਆਈਫੋਨ 16(iPhone 16) ਨੂੰ ਖਰੀਦਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਨਜ਼ਰ ਆਏ।
Related Posts
ਪੰਜਾਬ ‘ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ…
ਹੰਕਾਰ ’ਚ ਨਾ ਆਉਣ ਲੀਡਰ, ਲੋਕਾਂ ਨੇ ਸੁਖਬੀਰ, ਸਿੱਧੂ, ਚੰਨੀ ਵਰਗਿਆਂ ਨੂੰ ਹਰਾ ਕੇ ਘਰਾਂ ’ਚ ਬਿਠਾਇਆ : CM ਮਾਨ
ਜਲੰਧਰ/ਸੰਗਰੂਰ (ਸੁਨੀਲ ਧਵਨ, ਬੇਦੀ, ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਸਾਰੇ…
ਰੋਡ ਰੇਜ ਮਾਮਲੇ ਦੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਜਵਾਬ
ਚੰਡੀਗੜ੍ਹ, 25 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ…