ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਵਿਚ ਦਿੱਤੇ ਬਿਆਨ ਦਾ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਭਾਜਪਾ ਆਗੂ ਅਮਰਜੀਤ ਛਾਬੜਾ ਦੀ ਸ਼ਿਕਾਇਤ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਤੇ 302 (BNS 103) ਤਹਿਤ FIR ਦਰਜ ਕੀਤੀ ਗਈ ਹੈ।
Rahul Gandhi ਖ਼ਿਲਾਫ਼ FIR, ਧਾਰਾ 302 ਤੇ 299 ਤਹਿਤ ਕੇਸ ਦਰਜ
