ਫਰੀਦਕੋਟ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਆਈਏਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।
23 ਸਤੰਬਰ ਨੂੰ ਛੁੱਟੀ ਦਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ
