ਨਵੀਂ ਦਿੱਲੀ : ਸਰਕਾਰ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਜੋ ਕਿ ਮੌਜੂਦਾ ਸਮੇਂ ਵਿੱਚ ਵਾਇਸ ਚੀਫ਼ ਆਫ਼ ਦਾ ਏਅਰ ਸਟਾਫ਼ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ 30 ਸਤੰਬਰ ਦੀ ਦੁਪਹਿਰ ਤੋਂ ਪ੍ਰਭਾਵੀ ਹੋ ਕੇ ਏਅਰ ਚੀਫ਼ ਮਾਰਸ਼ਲ ਦੇ ਅਹੁਦੇ ‘ਤੇ ਅਗਲੇ ਚੀਫ਼ ਆਫ਼ ਦਾ ਏਅਰ ਸਟਾਫ਼ ਵਜੋਂ ਨਿਯੁਕਤ ਕੀਤਾ ਹੈ। ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, PVSM, AVSM, VM, ADC ਨੇ 30 ਸਤੰਬਰ, 2024 ਨੂੰ ਅਹੁਦਾ ਛੱਡ ਦੇਣਗੇ।
Air Marshal ਅਮਰਪ੍ਰੀਤ ਸਿੰਘ ਹੋਣਗੇ ਹਵਾਈ ਸੈਨਾ ਦੇ ਅਗਲੇ ਚੀਫ਼, 30 ਸਤੰਬਰ ਨੂੰ ਸੰਭਾਲਣਗੇ ਅਹੁਦੇ ਦਾ ਕਾਰਜਭਾਰ
