ਤਰਨਤਾਰਨ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲਿਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਹਨੀ ਟਰੈਪ ਨੈੱਟਵਰਕ ਚਲਾ ਰਿਹਾ ਸੀ ਪੰਜਾਬ ਪੁਲਿਸ ਦਾ ASI, ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਕੀਤਾ ਕਾਬੂ
