ਸ਼ਿਮਲਾ, 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕਰਨ ਦੀ ਵਕਾਲਤ ਕਰਦੀ ਟਿੱਪਣੀ ਨੂੰ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਵਾਪਸ ਲੈ ਲਿਆ ਹੈ। ਕੰਗਨਾ ਨੇ ਕਿਹਾ ਕਿ ਇਹ ਉਸ ਦੇ ਨਿੱਜੀ ਵਿਚਾਰ ਸਨ ਅਤੇ ਪਾਰਟੀ ਦੇ ਸਟੈਂਡ ਦੀ ਨੁਮਾਇੰਦਗੀ ਨਹੀਂ ਕਰਦੇ ਸਨ। ਭਾਜਪਾ ਆਗੂ ਨੇ ਕਿਹਾ ਕਿ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਨਾ ਸਿਰਫ ਇੱਕ ਕਲਾਕਾਰ ਹੈ, ਬਲਕਿ ਹੁਣ ਭਾਜਪਾ ਦੀ ਮੈਂਬਰ ਵੀ ਹੈ ਅਤੇ ਉਸਦੇ ਬਿਆਨ ਉਸਦੀ ਪਾਰਟੀ ਦੀਆਂ ਨੀਤੀਆਂ ਦੇ ਅਨੁਸਾਰ ਹੋਣੇ ਚਾਹੀਦੇ ਹਨ।
Related Posts
ਚੰਡੀਗੜ੍ਹ ਦੇ ਨਾਮੀ ਸਕੂਲ ‘ਚ ਵੱਡਾ ਹਾਦਸਾ, ਸਕੂਲ ‘ਚ ਡਿੱਗਿਆ ਵੱਡਾ ਦਰਖਤ, 1 ਦੀ ਮੌਤ, ਕਈ ਜ਼ਖ਼ਮੀ
ਚੰਡੀਗੜ੍ਹ, 8 ਜੁਲਾਈ- ਚੰਡੀਗੜ੍ਹ ਦੇ ਸੈਕਟਰ 9 ‘ਚ ਸਥਿਤ ਨਾਮੀ ਸਕੂਲ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।…
ਸੀਨੀਅਰ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ
ਉਨ੍ਹਾਂ ਨੇ ਆਪਣੇ ਅਸਤੀਫੇ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਹਮਲੇ ਕਰਦਿਆਂ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ…
ਚੰਨ ਦੀ ਸਤ੍ਹਾ ‘ਤੇ ਵਿਕਰਮ ਲੈਂਡਰ ‘ਚੋਂ ਬਾਹਰ ਨਿਕਲਿਆ ਰੋਵਰ ‘ਪ੍ਰਗਿਆਨ’, ਇਸਰੋ ਨੇ ਸਾਂਝੀ ਕੀਤੀ ਵੀਡੀਓ
ਬੇਂਗਲੁਰੂ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਚੰਦਰਯਾਨ-3 ਮਿਸ਼ਨ ਦੇ ਰੋਵਰ ‘ਪ੍ਰਗਿਆਨ’ ਦੇ ਲੈਂਡਰ ਵਿਕਰਮ ‘ਚੋਂ ਬਾਹਰ ਨਿਕਲਣ ਅਤੇ ਇਸਦੇ…