ਨਵੀਂ ਦਿੱਲੀ : ਕਿਸਾਨਾਂ ਦੇ ਮੁੱਦੇ ‘ਤੇ ਵਿਵਾਦਾਂ ‘ਚ ਘਿਰੀ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ (kangana ranaut) ਦੀ ਫਿਲਮ ਐਮਰਜੈਂਸੀ (film emergency) ਦੇ ਰਿਲੀਜ਼ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਵੀਰਵਾਰ ਨੂੰ ਬਾਂਬੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਫਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਤਿਆਰ ਹੈ ਪਰ ਫਿਲਮ ਦੇ ਕੁਝ ਹਿੱਸੇ ਕੱਟਣੇ ਪੈਣਗੇ।
Kangana Ranaut ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ ਤਾਂ ਹੀ ਰਿਲੀਜ਼ ਹੋਵੇਗੀ ਫਿਲਮ ਐਮਰਜੈਂਸੀ
