ਲੁਧਿਆਣਾ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਫਿਰੋਜ਼ਪੁਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਡਗਰੂ ਪਿੰਡ ਦੇ ਵਿਚਕਾਰੋਂ ਵਾਹਨ ਲੰਘ ਰਹੇ ਹਨ।
ਕਿਸਾਨ ਜਥੇਬੰਦੀਆਂ ਨੇ ਬੰਦ ਕੀਤਾ ਫਿਰੋਜ਼ਪੁਰ-ਲੁਧਿਆਣਾ ਨੈਸ਼ਨਲ ਹਾਈਵੇਅ

Journalism is not only about money