ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿਰੂਪਤੀ ਲੱਡੂ ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਕੋਰਟ ਨੇ ਕਿਹਾ ਕਿ ਭਗਵਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਆਂਧਰ ਪ੍ਰਦੇਸ਼ ਸਰਕਾਰ ਦੇ ਵਕੀਲ ਤੋਂ ਵੀ ਇਸ ਦੌਰਾਨ ਕਈ ਸਵਾਲ ਪੁੱਛੇ।
‘ਭਗਵਾਨ ਨੂੰ ਸਿਆਸਤ ਤੋਂ ਦੂਰ ਰੱਖੋ’ ਤਿਰੂਪਤੀ ਵਿਵਾਦ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
