ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵੱਲੋਂ ਜੈਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਸਦੀਪ ਸਿੰਘ ਗਿੱਲ (Jasdeep Singh Gill) ਜਦੋਂ ਵੀ ਕਿਸੇ ਹੋਰ ਸੂਬੇ ’ਚ ਜਾ ਵਿਦੇਸ਼ੀ ਦੌਰਿਆਂ ’ਤੇ ਜਾਣਗੇ ਤਾਂ ਸਬੰਧਤ ਸੂਬੇ ਦੀਆਂ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਦੇਣਗੇ। ਇੱਥੇ ਵਰਨਯੋਗ ਹੈ ਕਿ ਦੋ ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਥਾਪਿਆ ਸੀ।
Related Posts
ਭਾਰਤ ਬੰਦ ਨੂੰ ਮਿਲਿਆ ਵੱਡਾ ਹੁੰਗਾਰਾ, ਦਿਨ ਚੜ੍ਹਦਿਆਂ ਹੀ ਸਭ ਕੁਝ ਬੰਦ
ਚੰਡੀਗੜ੍ਹ, 25 ਸਤੰਬਰ (ਦਲਜੀਤ ਸਿੰਘ)- ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆਸੜਕੀ ਤੇ ਰੇਲਵੇ ਆਵਾਜਾਈ ਰੁਕਣ ਕਾਰਨ ਆਮ ਲੋਕਾਂ ਨੂੰ…
ਚੰਡੀਗੜ੍ਹ ‘ਚ ਸਕੂਲਾਂ ਦੇ ਬਾਹਰ ਨਹੀਂ ਵਿਕੇਗਾ ਤੰਬਾਕੂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਦੇ ਬਾਹਰ ਹੁਣ ਤੰਬਾਕੂ ਨਹੀਂ ਵੇਚਿਆ ਜਾਵੇਗਾ। ਦਰਅਸਲ ਬੀਤੀ 18 ਦਸੰਬਰ ਨੂੰ ਚਾਈਲਡ ਪਾਰਲੀਮੈਂਟ ‘ਚ…
ਵਿਧਾਨ ਸਭਾ ਦੇ ਛੋਟੇ ਸੈਸ਼ਨ ‘ਤੇ ਭੜਕੇ ਬਾਜਵਾ, ਬੋਲੇ – ਸਰਕਾਰ ਕੋਲ ਕੋਈ Business ਨਹੀਂ, ਨੌਜਵਾਨਾਂ ਕੋਲ ਰੁਜ਼ਗਾਰ ਨਹੀਂ
ਚੰਡੀਗੜ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ (Monsoon Session of Punjab) ਸਿਰਫ 3 ਦਿਨ ਚੱਲਣ ‘ਤੇ ਵਿਰੋਧੀ ਧਿਰ ਦੇ…